ਹਰਿਆਣਾ ਦੀ ਨਵੀਂ ਖੇਡ ਨੀਤੀ 'ਚ ਅਜਿਹਾ ਕੀ ਜੋ ਨੌਕਰੀ ਦੀ ਉਡੀਕ ਕਰ ਰਹੇ ਮੈਡਲ ਜੇਤੂ ਖਿਡਾਰੀ

ਹਰਿਆਣਾ ਦੀ ਨਵੀਂ ਖੇਡ ਨੀਤੀ 'ਚ ਅਜਿਹਾ ਕੀ ਜੋ ਨੌਕਰੀ ਦੀ ਉਡੀਕ ਕਰ ਰਹੇ ਮੈਡਲ ਜੇਤੂ ਖਿਡਾਰੀ

2018 ਵਿੱਚ ਹਰਿਆਣਾ ਵਿੱਚ ਨਵੀਂ ਖੇਡ ਨੀਤੀ ਲਾਗੂ ਹੋਣ ਦੇ ਦੋ ਸਾਲ ਤੋਂ ਵੱਧ ਸਮੇਂ ਬਾਅਦ ਵੀ ਸੂਬੇ ਦੇ ਕਈ ਖਿਡਾਰੀ ਵਾਅਦੇ ਮੁਤਾਬਕ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਹਨ।

ਹੁਣ ਹਰਿਆਣਾ ਸਰਕਾਰ ਨੇ ਮੌਜੂਦਾ ਖੇਡ ਨੀਤੀ ਨੂੰ ਬਦਲਣ ਲਈ ਇੱਕ ਨਵੀਂ ਨੀਤੀ ਦੀ ਤਜਵੀਜ਼ ਰੱਖੀ ਹੈ, ਇਸ ਦੇ ਨਾਲ ਹੀ ਖਿਡਾਰੀਆਂ ਦੇ ਸੁਰੱਖਿਅਤ ਤੇ ਬਿਹਤਰ ਭਵਿੱਖ ਦੀਆਂ ਆਸਾਂ ਵੀ ਟੁੱਟਦੀਆਂ ਨਜ਼ਰ ਆ ਰਹੀਆਂ ਹਨ।

ਰਿਪੋਰਟ- ਨਵਦੀਪ ਕੌਰ ਗਰੇਵਾਲ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)