ਦਰਬਾਰ ਸਾਹਿਬ ਪਹੁੰਚੇ ਵਿਜੇ ਸਾਂਪਲਾ ਦਾ ਕਿਉਂ ਹੋਇਆ ਵਿਰੋਧ

ਦਰਬਾਰ ਸਾਹਿਬ ਪਹੁੰਚੇ ਵਿਜੇ ਸਾਂਪਲਾ ਦਾ ਕਿਉਂ ਹੋਇਆ ਵਿਰੋਧ

ਹਰਿਮੰਦਰ ਸਾਹਿਬ ਪਹੁੰਚੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਵਿਰੋਧ ਹੋਇਆ। ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰਕੇ ਕਿਸਾਨ ਅੰਦੋਲਨ ਸਬੰਧੀ ਸਵਾਲ ਪੁੱਛੇ।

ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਸਾਂਪਲਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਵਿਜੇ ਸਾਂਪਲਾ ਨੇ ਇਸ ਵਿਰੋਧ ਅਤੇ ਕਿਸਾਨਾਂ ਦੇ ਮੁੱਦੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।

ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)