ਕਿਸਾਨ ਅੰਦੋਲਨ: ਸਾਬਕਾ ਫੌਜੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ

ਕਿਸਾਨ ਅੰਦੋਲਨ: ਸਾਬਕਾ ਫੌਜੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ

ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ’ਚ ਕਿਸਾਨ ਮਹਾਂਸਭਾ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ। ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ-ਹਰਿਆਣਾ ਦੇ ਸਾਬਕਾ ਫੌਜੀਆਂ ਤੇ ਕਿਸਾਨ ਆਗੂਆਂ ਨੇ ਸਾਂਝੇ ਤੌਰ ‘ਤੇ ਸ਼ਮੂਲੀਅਤ ਕੀਤੀ।

ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਵਧਣ ਦੇ ਬਾਵਜੂਦ ਵੱਡੇ ਇਕੱਠ ਬਾਬਤ ਆਗੂਆਂ ਨੇ ਆਪਣਾ ਤਰਕ ਰੱਖਿਆ।

(ਰਿਪੋਰਟ- ਗੁਰਪ੍ਰੀਤ ਸਿੰਘ ਚਾਵਲਾ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)