ਅਰੁਣ ਨਾਰੰਗ 'ਤੇ ਹੋਏ ਹਮਲੇ ਖ਼ਿਲਾਫ਼ ਸੂਬੇ ਭਰ 'ਚ ਭਾਜਪਾ ਦਾ ਪ੍ਰਦਰਸ਼ਨ

ਅਰੁਣ ਨਾਰੰਗ 'ਤੇ ਹੋਏ ਹਮਲੇ ਖ਼ਿਲਾਫ਼ ਸੂਬੇ ਭਰ 'ਚ ਭਾਜਪਾ ਦਾ ਪ੍ਰਦਰਸ਼ਨ

ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਮਾਰਕੁੱਟ ਦੇ ਵਿਰੋਧ ’ਚ ਭਾਜਪਾ ਵੱਲੋਂ ਪੰਜਾਬ ਭਰ ’ਚ ਕੀਤੇ ਜਾ ਰਹੇ ਹਨ ਰੋਸ ਮੁਜ਼ਾਹਰੇ। ਬੀਤੇ ਦਿਨੀਂ ਮਲੋਟ ’ਚ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ। ਪ੍ਰਦਰਸ਼ਨ ਦੌਰਾਨ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਵੀ ਨਜ਼ਰ ਆਏ।

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਹਮਲੇ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ। ਦੂਜੇ ਪਾਸੇ ਕਿਸਾਨਾਂ ਨੇ ਇਸ ਹਮਲੇ ਦੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ।

ਰਿਪੋਰਟ- ਸੁਖਚਰਨਪ੍ਰੀਤ, ਗੁਰਪ੍ਰੀਤ ਚਾਵਲਾ ਅਤੇ ਰਵਿੰਦਰ ਸਿੰਘ ਰੋਬਿਨ

ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)