ਲਛਮਣ ਸਿੰਘ ਧਾਰੋਵਾਲੀ ਕੌਣ ਸਨ ਤੇ ਗੁਰਦੁਆਰਾ ਸੁਧਾਰ ਲਹਿਰ 'ਚ ਕੀ ਸੀ ਉਨ੍ਹਾਂ ਦੀ ਭੂਮਿਕਾ

ਲਛਮਣ ਸਿੰਘ ਧਾਰੋਵਾਲੀ ਕੌਣ ਸਨ ਤੇ ਗੁਰਦੁਆਰਾ ਸੁਧਾਰ ਲਹਿਰ 'ਚ ਕੀ ਸੀ ਉਨ੍ਹਾਂ ਦੀ ਭੂਮਿਕਾ

20 ਫਰਵਰੀ 1921 ਨੂੰ ਮੌਜੂਦਾ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਚ ਵਾਪਰੀ ਇਸ ਇਤਿਹਾਸਕ ਘਟਨਾ ਦੇ 100 ਸਾਲ ਪੂਰੇ ਹੋ ਗਏ ਹਨ।

ਇਸ ਘਟਨਾ ਦੌਰਾਨ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਅਗਵਾਈ ਵਿਚ ਗੁਰਦੁਆਰਾ ਜਨਮ ਅਸਥਾਨ ਨੂੰ ਮਹੰਤ ਨਰਾਇਣ ਦਾਸ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਗਏ ਜਥੇ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)