ਆੜ੍ਹਤੀਆਂ ਦੀ ਰੋਸ ਰੈਲੀ ਵਿੱਚ ਪਹੁੰਚੇ ਕਿਸਾਨ ਆਗੂਆਂ ਨੇ ਕੀ ਕਿਹਾ
ਆੜ੍ਹਤੀਆਂ ਦੀ ਰੋਸ ਰੈਲੀ ਵਿੱਚ ਪਹੁੰਚੇ ਕਿਸਾਨ ਆਗੂਆਂ ਨੇ ਕੀ ਕਿਹਾ
ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਨੇ ‘ਮੰਡੀ ਬਚਾਓ-ਕਿਸਾਨ ਬਚਾਓ’ ਬੈਨਰ ਹੇਠ ਰੋਸ ਰੈਲੀ ਕੀਤੀ।
ਇਸ ’ਚ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਏ
ਆੜ੍ਹਤੀਏ ਕੇਂਦਰ ਸਰਕਾਰ ਵੱਲੋਂ ਫ਼ਸਲ ਦੀ ਸਿੱਧੀ ਅਦਾਇਗੀ ਦੀ ਨੀਤੀ ਦਾ ਵਿਰੋਧ ਕਰ ਰਹੇ ਹਨ।
(ਰਿਪੋਰਟ-ਸੁਰਿੰਦਰ ਮਾਨ, ਐਡਿਟ- ਰਾਜਨ ਪਪਨੇਜਾ)