ਮੋਗਾ ਦੀ ਪਹਿਲੀ ਮਹਿਲਾ ਮੇਅਰ ਮੁਹਰੇ ਕੀ ਹਨ ਚੁਣੌਤੀਆਂ

ਮੋਗਾ ਦੀ ਪਹਿਲੀ ਮਹਿਲਾ ਮੇਅਰ ਮੁਹਰੇ ਕੀ ਹਨ ਚੁਣੌਤੀਆਂ

35 ਸਾਲਾ ਨਿਕਿਤਾ ਮੋਗਾ ਦੀ ਪਹਿਲੀ ਮਹਿਲਾ ਮੇਅਰ ਬਣੀ ਹੈ। ਉਨ੍ਹਾਂ ਨੇ ਆਪਣੀਆਂ ਚੁਣੌਤੀਆਂ ਅਤੇ ਮੋਗਾ ਦਾ ਵਿਕਾਸ ਕਰਨ ਬਾਰੇ ਦੱਸਿਆ।

ਉਨ੍ਹਾਂ ਕਿਹਾ ਕਿ ਜਿਵੇਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਸਮਾਜ ਸੇਵਾ ਕਰਦੇ ਰਹੇ ਹਨ, ਉਸੇ ਤਰ੍ਹਾਂ ਹੀ ਉਹ ਵੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਰਿਪੋਰਟ-ਸੁਰਿੰਦਰ ਮਾਨ, ਐਡਿਟ-ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)