ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ‘ਤਾਜਪੋਸ਼ੀ’ ਤੋਂ ਪਹਿਲਾਂ ਹੋਏ 'ਇਕੱਠੇ'

ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ‘ਤਾਜਪੋਸ਼ੀ’ ਤੋਂ ਪਹਿਲਾਂ ਹੋਏ 'ਇਕੱਠੇ'

ਨਵਜੋਤ ਸਿੰਘ ਸਿੱਧੂ ਦੇ 'ਤਾਜਪੋਸ਼ੀ' ਪ੍ਰੋਗਰਾਮ ਤੋਂ ਪਹਿਲਾਂ ਟੀ-ਪਾਰਟੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤੀ ਸ਼ਿਰਕਤ। ਟੀ-ਪਾਰਟੀ ਦੌਰਾਨ ਦੋਵੇਂ ਆਗੂ ਗੱਲਬਾਤ ਕਰਦੇ ਨਜ਼ਰ ਆਏ। ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ਦੌਰਾਨ ਪੰਜਾਬ ਭਵਨ ਦੇ ਬਾਹਰ ਲੋਕਾਂ ਦਾ ਵੱਡਾ ਇਕੱਠ। ਵੱਡੀ ਗਿਣਤੀ ਵਿੱਚ ਲੋਕ ਪ੍ਰੋਗਰਾਮ 'ਚ ਹਿੱਸਾ ਲੈਣ ਪਹੁੰਚ ਰਹੇ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)