ਕੈਪਟਨ ਅਮਰਿੰਦਰ ਨੇ ਜਦੋਂ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ, ਪ੍ਰਧਾਨ ਦਾ ਡਟ ਕੇ ਸਾਥ ਦਿਓ

ਕੈਪਟਨ ਅਮਰਿੰਦਰ ਨੇ ਜਦੋਂ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ, ਪ੍ਰਧਾਨ ਦਾ ਡਟ ਕੇ ਸਾਥ ਦਿਓ

ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਦੇ ਤਮਾਮ ਲੀਡਰ ਰਹੇ ਮੌਜੂਦ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਭ ਨੂੰ ਪ੍ਰਧਾਨ ਦਾ ਸਾਥ ਦੇਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਹ ਅਤੇ ਸਿੱਧੂ ਦੋਵੇਂ ਮਿਲ ਕੇ ਕੰਮ ਕਰਨਗੇ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)