ਮੋਦੀ ਤੇ ਅਮਿਤ ਸ਼ਾਹ ਨੇ ਜੋ ਕੀਤਾ, ਉਹ ਸਿਰਫ਼ ਦੇਸ਼ਧ੍ਰੋਹ: ਰਾਹੁਲ ਗਾਂਧੀ

ਮੋਦੀ ਤੇ ਅਮਿਤ ਸ਼ਾਹ ਨੇ ਜੋ ਕੀਤਾ, ਉਹ ਸਿਰਫ਼ ਦੇਸ਼ਧ੍ਰੋਹ: ਰਾਹੁਲ ਗਾਂਧੀ

ਪੈਗਾਸਸ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਹਥਿਆਰ ਨੂੰ ਉਨ੍ਹਾਂ ਨੇ ਦੇਸ਼ ਦੇ ਲੋਕਾਂ ਖ਼ਿਲਾਫ਼ ਇਸਤੇਮਾਲ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ।

ਵੀਡੀਓ- ANI

ਐਡਿਟ- ਰਾਨਜ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)