ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ 'ਤੇ ਅਕਾਲੀਆਂ ਦੇ ਸਵਾਲ

ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ 'ਤੇ ਅਕਾਲੀਆਂ ਦੇ ਸਵਾਲ

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ’ਤੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ। ਬਿਕਰਮ ਸਿੰਘ ਮਜੀਠਿਆ ਨੇ ਸਿੱਧੂ ਨੂੰ ਦੱਸਿਆ ਮੌਕਾਪ੍ਰਸਤ।

ਰਿਪੋਰਟ- ਗੁਰਪ੍ਰੀਤ ਚਾਵਲਾ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)