ਪੰਜਾਬ ’ਚ 2 ਅਗਸਤ ਤੋਂ ਸਾਰੇ ਸਕੂਲ ਖੁੱਲ੍ਹਣਗੇ, ਆਉਣ ਲਈ ਇਹ ਜਾਣਨਾ ਜ਼ਰੂਰੀ

ਪੰਜਾਬ ’ਚ 2 ਅਗਸਤ ਤੋਂ ਸਾਰੇ ਸਕੂਲ ਖੁੱਲ੍ਹਣਗੇ, ਆਉਣ ਲਈ ਇਹ ਜਾਣਨਾ ਜ਼ਰੂਰੀ

ਕਈ ਮਹੀਨਿਆਂ ਬਾਅਦ ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਮੁੜ ਤੋਂ ਖੁੱਲ੍ਹਣਗੇ।

ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ ਸ਼ੁਰੂ ਹੋਣਗੀਆਂ।

ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।

ਵੀਡੀਓ - ਪੰਜਾਬ ਸਰਕਾਰ

ਐਡਿਟ- ਸਦਫ਼ ਖ਼ਾਨ