ਕਿਸਾਨ ਅੰਦੋਲਨ: 9 ਮਹੀਨੇ ਤੋਂ ਬੈਠੇ ਪੰਜਾਬ ਦੇ ਇਸ ਜੋੜੇ ਦਾ ਜਜ਼ਬਾ ਵੇਖੋ

ਕਿਸਾਨ ਅੰਦੋਲਨ: 9 ਮਹੀਨੇ ਤੋਂ ਬੈਠੇ ਪੰਜਾਬ ਦੇ ਇਸ ਜੋੜੇ ਦਾ ਜਜ਼ਬਾ ਵੇਖੋ

ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਨੂੰ 26 ਅਗਸਤ ਨੂੰ 9 ਮਹੀਨੇ ਪੂਰੇ ਹੋ ਗਏ ਹਨ।

ਪੰਜਾਬ ਦੇ ਮਾਨਸਾ ਜ਼ਿਲ੍ਹੇ ਦਾ ਇਹ ਜੋੜਾ ਵੀ 9 ਮਹੀਨਿਆਂ ਤੋਂ ਟਿਰਰੀ ਬਾਰਡਰ ’ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਡਟਿਆ ਹੋਇਆ।

ਜਸਬੀਰ ਕੌਰ ਨੱਤ ਤੇ ਸੁਖਦਰਸ਼ਨ ਸਿੰਘ ਨੱਤ ਇਸ ਅੰਦੋਲਨ ਬਾਰੇ ਕੀ ਵਿਚਾਰ ਰੱਖਦੇ ਹਨ, ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਬੀਬੀਸੀ ਪੱਤਰਕਾਰ ਬੁਸ਼ਰਾ ਸ਼ੇਖ ਅਤੇ ਬੀਬੀਸੀ ਸਹਿਯੋਗੀ ਸਤ ਸਿੰਘ ਨੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)