ਕੈਪਟਨ ਅਮਰਿੰਦਰ ਦੇ ਸ਼ਹਿਰ 'ਚ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਨੇ ਨਹਿਰ ਵਿੱਚ ਮਾਰੀ ਛਾਲ

ਕੈਪਟਨ ਅਮਰਿੰਦਰ ਦੇ ਸ਼ਹਿਰ 'ਚ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਨੇ ਨਹਿਰ ਵਿੱਚ ਮਾਰੀ ਛਾਲ

2364 ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਨਾ ਮਿਲਣ ਨੂੰ ਲੈ ਕੇ ਰੋਸ-ਪ੍ਰਦਰਸ਼ਨ ਸੀ। ਅਧਿਆਪਕ ਪਿਛਲੇ ਅੱਠ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ।

ਰੋਸ ਵਜੋਂ ਅਧਿਆਪਕਾਂ ਵੱਲੋਂ ਨਹਿਰ ਵਿੱਚ ਛਾਲ ਮਾਰਨ ਦੀ ਧਮਕੀ ਵੀ ਦਿੱਤੀ ਗਈ। ਇਸ ਵਿਚਾਲੇ ਨਹਿਰ ਵਿੱਚ ਛਾਲ ਮਾਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਮੌਜੂਦ ਗੋਤਾਖ਼ੋਰਾਂ ਨੇ ਬਚਾ ਲਿਆ।

ਰਿਪੋਰਟ- ਬੀਬੀਸੀ ਪੰਜਾਬੀ ਲਈ ਗੁਰਮਿੰਦਰ ਗਰੇਵਾਲ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)