ਕਾਂਗਰਸ ਹਾਈ ਕਮਾਨ ਨੂੰ ਸਿੱਧੂ ਕਹਿੰਦੇ, 'ਇੱਟ ਨਾਲ ਇੱਟ ਵਜਾ ਦੇਣੀ'

ਕਾਂਗਰਸ ਹਾਈ ਕਮਾਨ ਨੂੰ ਸਿੱਧੂ ਕਹਿੰਦੇ, 'ਇੱਟ ਨਾਲ ਇੱਟ ਵਜਾ ਦੇਣੀ'

ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਜੇਕਰ ਉਨ੍ਹਾਂ ਨੂੰ ਫੈਸਲੇ ਨਹੀਂ ਲੈਣ ਦਿੱਤੇ ਗਏ ਤਾਂ ਉਹ ਇੱਟ ਨਾਲ ਇੱਟ ਵਜਾ ਦੇਣਗੇ।

ਦਰਅਸਲ ਸਿੱਧੂ ਦੇ ਸਲਾਹਕਾਰ ਵੱਲੋਂ ਕਸ਼ਮੀਰ ਉੱਤੇ ਕੀਤੀ ਟਿੱਪਣੀ ਤੋਂ ਬਾਅਦ ਸਲਾਹਕਾਰ ਨੂੰ ਹਟਾਉਣ ਦਾ ਦਬਾਅ ਵਧ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਹਰੀਸ਼ ਰਾਵਤ ਸਭ ਦੇ ਬਿਆਨ ਆਏ।

ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਹ ਬਿਆਨ ਦਿੱਤਾ ਹੈ।

ਵੀਡੀਓ- ANI, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)