ਟੀਚਰਜ਼ ਡੇਅ 2021: ਕੌਮੀ ਐਵਾਰਡ ਹਾਸਲ ਕਰਨ ਵਾਲੇ ਫਤਿਹਗੜ੍ਹ ਸਾਹਿਬ ਦੇ ਅਧਿਆਪਕ ਦਾ ਦੇਖੋ ਕੰਮ

ਟੀਚਰਜ਼ ਡੇਅ 2021: ਕੌਮੀ ਐਵਾਰਡ ਹਾਸਲ ਕਰਨ ਵਾਲੇ ਫਤਿਹਗੜ੍ਹ ਸਾਹਿਬ ਦੇ ਅਧਿਆਪਕ ਦਾ ਦੇਖੋ ਕੰਮ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮਨੈਲਾ ਪਿੰਡ ਦੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਕੌਮੀ ਐਵਾਰਡ ਲਈ ਚੁਣਿਆ ਗਿਆ ਹੈ, ਜਗਤਾਰ ਸਿੰਘ ਪੰਜਾਬ ਦੇ ਇਕਲੌਤੇ ਅਧਿਆਪਕ ਹਨ ਜੋ ਇਸ ਸਾਲ ਕੌਮੀ ਐਵਾਰਡ ਲਈ ਚੁਣੇ ਗਏ ਹਨ।

ਇਹ ਐਵਾਰਡ ਉਨ੍ਹਾਂ ਨੂੰ ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਵੇਗਾ। ਜਗਤਾਰ ਸਿੰਘ ਨੇ ਆਪਣੇ NRI ਭਰਾਵਾਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ।

ਰਿਪੋਰਟ- ਗੁਰਮਿੰਦਰ ਗਰੇਵਾਲ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)