ਇਮਰਾਨ ਖ਼ਾਨ : ਭਾਰਤ ਨਾਲ ਕਦੋਂ ਤੱਕ ਗੱਲਬਾਤ ਨਹੀਂ ਕਰੇਗਾ ਪਾਕਿਸਤਾਨ - ਬੀਬੀਸੀ ਵਿਸ਼ੇਸ਼

ਇਮਰਾਨ ਖ਼ਾਨ : ਭਾਰਤ ਨਾਲ ਕਦੋਂ ਤੱਕ ਗੱਲਬਾਤ ਨਹੀਂ ਕਰੇਗਾ ਪਾਕਿਸਤਾਨ - ਬੀਬੀਸੀ ਵਿਸ਼ੇਸ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੀਬੀਸੀ ਨੂੰ ਦਿੱਤੇ ਇੱਕ ਖ਼ਾਸ ਇੰਟਰਵਿਊ ਵਿੱਚ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਨਵੀਂ ਤਾਲਿਬਾਨ ਸਰਕਾਰ ਨੂੰ ਰਸਮੀ ਤੌਰ ’ਤੇ ਮਾਨਤਾ ਦੇਣ ਦੇ ਲਈ ਜ਼ਰੂਰੀ ਸ਼ਰਤਾਂ ਰੱਖੀਆਂ ਗਈਆਂ ਹਨ।

ਅਫ਼ਗਾਨਿਸਤਾਨ ਦੇ ਮੁੱਦੇ ਤੋਂ ਇਲਾਵਾ ਇਮਰਾਨ ਖ਼ਾਨ ਨੇ ਕਸ਼ਮੀਰ ਮੁੱਦੇ ਬਾਰੇ ਵੀ ਬੀਬੀਸੀ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)