ਕਲਾਕਾਰਾਂ ਦੇ ਸਿਆਸਤ ਵਿੱਚ ਆਉਣ ਬਾਰੇ ਕੀ ਕਹਿੰਦੇ ਹਨ ਇਹ ਪੰਜਾਬੀ

ਕਲਾਕਾਰਾਂ ਦੇ ਸਿਆਸਤ ਵਿੱਚ ਆਉਣ ਬਾਰੇ ਕੀ ਕਹਿੰਦੇ ਹਨ ਇਹ ਪੰਜਾਬੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਅਜਿਹੇ ਵਿੱਚ ਬੀਬੀਸੀ ਪੰਜਾਬੀ ਨੇ ਉਨ੍ਹਾਂ ਹਲਕਿਆਂ ਦੇ ਲੋਕਾਂ ਨਾਲ ਗੱਲ ਕੀਤੀ, ਜਿੱਥੋਂ ਪ੍ਰਸਿੱਧ ਹਸਤੀਆਂ ਨੇ ਚੋਣਾਂ ਲੜੀਆਂ ਅਤੇ ਜਾਨਣ ਦੀ ਕੋਸ਼ਿਸ਼ ਕੀਤੀ ਕਿ ਆਮ ਲੋਕ ਇਨ੍ਹਾਂ ਬਾਰੇ ਕੀ ਸੋਚਦੇ ਹਨ।

ਰਿਪੋਰਟ- ਸੁਖਚਰਪ੍ਰੀਤ, ਗੁਰਪ੍ਰੀਤ ਚਾਵਲਾ, ਰਵਿੰਦਰ ਰੋਬਿਨ ਅਤੇ ਸੁਰਿੰਦਰ ਮਾਨ

ਐਡਿਟ- ਸਦਫ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)