ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਗੁਰਸੇਵਕ ਦੇ ਪਿਤਾ ਨੇ ਕਿਹਾ,'ਹੁਣ ਓਨੇ ਕਿੱਥੇ ਮਿਲਣਾ'

ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਗੁਰਸੇਵਕ ਦੇ ਪਿਤਾ ਨੇ ਕਿਹਾ,'ਹੁਣ ਓਨੇ ਕਿੱਥੇ ਮਿਲਣਾ'

ਹੈਲੀਕਾਪਟਰ ਕ੍ਰੈਸ਼ ਵਿੱਚ ਮਾਰੇ ਗਏ ਨਾਇਕ ਗੁਰਸੇਵਕ ਸਿੰਘ ਦਾ ਪਰਿਵਾਰ ਇਹ ਖ਼ਬਰ ਮਿਲਣ ਤੋਂ ਬਾਅਦ ਸਦਮੇ ਵਿੱਚ ਹੈ।

ਗੁਰਸੇਵਕ ਸਿੰਘ ਲੰਘੇ ਦਿਨੀਂ ਫੌਜ ਦੇ Mi-17V5 ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਸਨ। ਉਹ ਤਰਨਤਾਰਨ ਜ਼ਿਲ੍ਹੇ ਦੇ ਦੋਦੇ ਸੋਢੀਆਂ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਜਾਣ ਮਗਰੋਂ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।

ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)