ਕਿਸਾਨ ਅੰਦੋਲਨ: ਦਿੱਲੀ ਬਾਰਡਰਾਂ ਤੋਂ ਕਿਸਾਨਾਂ ਨੇ ਘਰਾਂ ਨੂੰ ਪਾਏ ਚਾਲੇ, ਜਾਣੋ ਉਹ ਕੀ ਬੋਲੇ

ਕਿਸਾਨ ਅੰਦੋਲਨ: ਦਿੱਲੀ ਬਾਰਡਰਾਂ ਤੋਂ ਕਿਸਾਨਾਂ ਨੇ ਘਰਾਂ ਨੂੰ ਪਾਏ ਚਾਲੇ, ਜਾਣੋ ਉਹ ਕੀ ਬੋਲੇ

ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਹੁਣ ਕਿਸਾਨਾਂ ਨੇ ਆਪਣੇ ਘਰਾਂ ਵੱਲ ਵੀ ਚਾਲੇ ਪਾ ਦਿੱਤੇ ਹਨ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਲੋਕਾਂ ਨੇ ਘਰਾਂ ਨੂੰ ਵਾਪਿਸ ਜਾਣਾ ਸ਼ੁਰੂ ਕਰ ਦਿੱਤਾ ਹੈ। ਉਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਤਿੰਨਾਂ ਬਾਰਡਰਾਂ ’ਤੇ ਖੁਸ਼ੀ ਮਨਾਈ ਗਈ ਤੇ ਮਠਿਆਈ ਵੰਡੀ ਗਈ।

ਵੀਡੀਓ- ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)