ਨਵਜੋਤ ਸਿੰਘ ਸਿੱਧੂ

 1. ਅਰਵਿੰਦ ਛਾਬੜਾ

  ਬੀਬੀਸੀ ਪੱਤਰਕਾਰ

  ਅਮਰਿੰਦਰ ਸਿੰਘ

  ਬੀਬੀਸੀ ਪੰਜਾਬੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਆਪਣੇ ਸਿਆਸੀ ਪੈਂਤੜੇ ਬਾਰੇ ਗੱਲਬਾਤ ਕੀਤੀ।

  ਹੋਰ ਪੜ੍ਹੋ
  next
 2. Video content

  Video caption: ਕੈਪਟਨ ਵੱਲੋਂ ਨਵਜੋਤ ਸਿੱਧੂ ਨੂੰ ‘ਐਂਟੀ-ਨੈਸ਼ਨਲ’ ਕਹਿਣ ਬਾਰੇ ਉਨ੍ਹਾਂ ਦੀ ਪਤਨੀ ਨੇ ਦਿੱਤਾ ਇਹ ਜਵਾਬ

  ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਨਵਜੋਤ ਸਿੱਧੂ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਿਆ ਸੀ

 3. Video content

  Video caption: ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਅਸਤੀਫਾ ਦੇਣ ਤੋਂ ਪਹਿਲਾਂ ਕੀ ਕੀ ਹੋਇਆ

  ਬੀਬੀਸੀ ਨਾਲ ਗੱਲਬਾਤ ਦੌਰਾਨ ਕੈਪਟਨ ਵੱਲੋਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਕੀਤੀ ਪਰ ਨਵਜੋਤ ਸਿੰਘ ਸਿੱਧੂ ਉੱਪਰ ਤਿੱਖੇ ਹਮਲੇ ਕੀਤੇ।

 4. Video content

  Video caption: ਅੰਮ੍ਰਿਤਸਰ ਮੱਥਾ ਟੇਕਣ ਪਹੁੰਚੇ ਚਰਨਜੀਤ ਸਿੰਘ ਚੰਨੀ ਬੇਅਦਬੀ ਮਾਮਲੇ 'ਤੇ ਕੀ ਬੋਲੇ

  ਪੰਜਾਬ ਦੇ ਨਵੇਂ ਮੁੱਖ ਮੰਤਰੀ ਚੰਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ।

 5. ਚਰਨਜੀਤ ਸਿੰਘ ਚੰਨੀ

  ਚੰਨੀ ਅਤੇ ਸਿੱਧੂ ਨੇ ਦਰਬਾਰ ਸਾਹਿਬ ਵਿੱਚ ਹੋਣ ਵਾਲੀ ਸੇਵਾ ਵਿੱਚ ਹਿੱਸਾ ਲਿਆ ਅਤੇ ਪਾਲਕੀ ਨੂੰ ਮੋਢਾ ਦਿੱਤਾ।

  ਹੋਰ ਪੜ੍ਹੋ
  next
 6. ਚਰਨਜੀਤ ਸਿੰਘ ਚੰਨੀ

  ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਨਾਮ ਉੱਪਰ ਐਤਵਾਰ ਸ਼ਾਮ ਨੂੰ ਮੋਹਰ ਲਗਾ ਦਿੱਤੀ।

  ਹੋਰ ਪੜ੍ਹੋ
  next
 7. Video content

  Video caption: ਨਵਜੋਤ ਸਿੰਘ ਸਿੱਧੂ ਬੋਲੇ, 'ਅੱਜ ਪਤਾ ਲੱਗਾ ਮੁੱਖ ਮੰਤਰੀ ਕਿਹੋ ਜਿਹਾ ਹੁੰਦਾ'

  ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਕੰਮਾਂ ਬਾਰੇ ਨਵਜੋਤ ਸਿੰਘ ਸਿੱਧੂ ਨੇ ਕੀ ਕੁਝ ਦੱਸਿਆ।

 8. ਚਰਨਜੀਤ ਸਿੰਘ ਚੰਨੀ

  ਮੰਨਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਜ਼ਰੀਏ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਲਿਤ ਕਾਰਡ ਖੇਡਣ ਦੀ ਕੋਸ਼ਿਸ਼ ਕੀਤੀ ਹੈ।

  ਹੋਰ ਪੜ੍ਹੋ
  next
 9. Video content

  Video caption: ਚਰਨਜੀਤ ਸਿੰਘ ਚੰਨੀ: ਕੌਂਸਲਰ ਤੋਂ ਸੀਐੱਮ ਦੀ ਕੁਰਸੀ ਤੱਕ ਪਹੁੰਚੇ ਚੰਨੀ ਨੂੰ ਜਾਣੋ

  ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹੋਣਗੇ, ਜਾਣੋ ਉਨ੍ਹਾਂ ਦੇ ਸਿਆਸੀ ਸੰਘਰਸ਼ ਅਤੇ ਨਿੱਜੀ ਜ਼ਿੰਦਗੀ ਬਾਰੇ ਕੁਝ ਅਹਿਮ ਕਿੱਸੇ।

 10. ਨਵਜੋਤ ਸਿੰਘ ਸਿੱਧੂ

  ਪੰਜਾਬ ਦੇ ਰੁਜ਼ਗਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨ੍ਹੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ।

  ਹੋਰ ਪੜ੍ਹੋ
  next