ਤੇਲਗੂ ਸਿਨੇਮਾ

  1. ਕੀ ਫ਼ਿਲਮਾਂ ਹੁਣ ਥਿਏਟਰ ਵਿੱਚ ਰਿਲੀਜ਼ ਨਹੀਂ ਹੋਣਗੀਆਂ

    ਅਮਿਤਾਭ ਬਚਨ ਅਤੇ ਆਯੁਸ਼ਮਾਨ ਖੁਰਾਣਾ ਦੀ ਸੁਜੀਤ ਸਰਕਾਰ ਨਿਰਦੇਸ਼ਿਤ ਫਿਲਮ 'ਗੁਲਾਬੋ ਸਿਤਾਬੋ' ਨੂੰ ਸਿਨੇਮਾਘਰਾਂ ਦੀ ਬਜਾਏ ਸਿੱਧੇ ਓਟੀਟੀ ਯਾਨੀ ਓਵਰ ਦ ਟੌਪ ਪਲੇਟਫਾਰਮ ਏਮਾਜਾਨ ਪ੍ਰਾਈਮ 'ਤੇ ਰਿਲੀਜ਼ ਕਰਨ ਦਾ ਫੈਸਲਾ ਲਿਆ ਗਿਆ ਹੈ।

    ਇਹੀ ਕਾਰਨ ਹੈ ਕਿ ਸਿਨੇਮਾਂ ਘਰਾਂ ਦੇ ਮਾਲਿਕਾਂ ਨੂੰ ਇਹ ਡਰ ਲੱਗ ਰਿਹਾ ਹੈ ਕਿ ਜੇ ਨਵੀਆਂ ਫਿਲਮਾਂ ਸਿੱਧੇ ਓਟੀਟੀ ਪਲੇਟਫਾਰਮ 'ਤੇ ਲੱਗਣਗੀਆਂ ਤਾਂ ਇਹਨਾਂ ਸਿਨੇਮਾ ਘਰਾਂ ਨੂੰ ਬੰਦ ਕਰਨ ਦੀ ਨੌਬਤ ਆ ਸਕਦੀ ਹੈ।

    ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।

    Amitabh