ਦਿੱਲੀ

 1. ਬਲਬੀਰ ਸਿੰਘ ਰਾਜੇਵਾਲ

  ਸਰਕਾਰ ਨੇ ਐੱਮਐੱਸਪੀ ਉੱਤੇ ਕਮੇਟੀ ਬਣਾਉਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਸਾਰੇ ਮੁਕੱਦਮੇ ਰੱਦ ਕਰਨ ਅਤੇ ਪੰਜਾਬ ਦੇ ਤਰਜ ਉੱਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਉੱਤੇ ਲਿਖਤੀ ਸਹਿਮਤੀ ਦਿੱਤੀ

  ਹੋਰ ਪੜ੍ਹੋ
  next
 2. ਮਨਜਿੰਦਰ ਸਿੰਘ ਸਿਰਸਾ

  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁੱਧਵਾਰ ਨੂੰ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਗਰਮੀ ਲਗਾਤਾਰ ਦੂਜੇ ਦਿਨ ਵੀ ਤੇਜ਼ੀ ਫੜਦੀ ਜਾ ਰਹੀ ਹੈ।

  ਹੋਰ ਪੜ੍ਹੋ
  next
 3. Video content

  Video caption: ਸਿੰਘੂ ਬਾਰਡਰ 'ਤੇ ਕਿਸਾਨਾਂ ਨਾਲ ਪਈ ਦਿੱਲੀ ਦੀ ਕੁੜੀ ਦੀ ਸਾਂਝ

  ਦਿੱਲੀ ਦੀ ਰਹਿਣ ਵਾਲੀ ਸਮ੍ਰਿਤੀ ਅਤੇ ਉਸਦਾ ਪਰਿਵਾਰ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਨਾਲ ਘੁਲ ਮਿਲ ਗਿਆ ਹੈ

 4. ਕਿਸਾਨ ਆਗੂ ਰਾਕੇਸ਼ ਟਿਕੈਤ

  ਪ੍ਰੈੱਸ ਰਿਵੀਊ ਵਿੱਚ ਪੜ੍ਹੋ ਸਰਕਾਰ ਨੇ ਕਮੇਟੀ ਕਿਸਾਨ ਆਗੂਆਂ ਦੇ ਨਾਮ ਅਤੇ ਡਬਲਿਊਐੱਚਓ ਦੀ 60 ਸਾਲ ਤੋਂ ਵੱਧ ਦੇ ਉਮਰ ਦੇ ਲੋਕਾਂ ਲਈ ਹਦਾਇਤ

  ਹੋਰ ਪੜ੍ਹੋ
  next
 5. ਕਿਸਾਨ ਅੰਦੋਲਨ ਦਾ ਇੱਕ ਸਾਲ: ਕਿਸਾਨਾਂ ਦੇ ਵਿਰੋਧ ਤੋਂ ਲੈ ਕੇ 'ਸਰਕਾਰ ਦੇ ਝੁਕਣ' ਤੱਕ ਦੇ 11 ਅਹਿਮ ਪੜਾਅ

  ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

  ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ 'ਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ।

  ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਗਈ ਹੈ ਜਿਸ ਐੱਮਐੱਸਪੀ ਉੱਤੇ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਕਾਂਡ ਦੇ ਕਥਿਤ ਮੁਲਜ਼ਮ ਕਹੇ ਜਾਂਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਖ਼ਿਲਾਫ਼ ਕਾਰਵਾਈ ਅਤੇ ਕਿਸਾਨਾਂ ਉੱਤੇ ਦਰਜ ਕੇਸਾਂ ਸਣੇ ਬਕਾਇਆ ਮਸਲਿਆਂ ਬਾਰੇ ਪੁੱਛਿਆ ਗਿਆ ਹੈ।

  Video content

  Video caption: ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਸਰਕਾਰ ਦੇ ਝੁਕਣ ਤੱਕ

  ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ 22 ਨਵੰਬਰ ਦੀ ਲਖਨਊ ਕਿਸਾਨ ਮਹਾਪੰਚਾਇਤ, 26 ਨਵੰਬਰ ਦੇ ਦਿੱਲੀ ਬਾਰਡਰਾਂ ਉੱਤੇ ਇਕੱਠ ਅਤੇ 29 ਨਵੰਬਰ ਦਾ ਦਿੱਲੀ ਕੂਚ ਅਜੇ ਕਾਇਮ ਹੈ।

  ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਗੇੜ ਦੀ ਗੱਲਬਾਤ ਹੋਈ, ਸਰਕਾਰ ਸੋਧਾਂ ਲਈ ਤਿਆਰ ਸੀ ਪਰ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਉੱਤੇ ਅੜੇ ਹੋਏ ਸਨ।

  ਹੁਣ ਪ੍ਰਧਾਨ ਮੰਤਰੀ ਦੇ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਇਸ ਅੰਦੋਲਨ ਦੇ ਖ਼ਤਮ ਹੋ ਦੀ ਆਸ ਬੱਝ ਗਈ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

 6. ਸਲਮਾਨ ਰਾਵੀ

  ਬੀਬੀਸੀ ਪੱਤਰਕਾਰ

  ਕਿਸਾਨ

  ਕਿਸਾਨ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਹੈ ਕਿ ਜਦੋਂ ਤੱਕ ਐੱਮਐੱਸਪੀ ’ਤੇ ਕਾਨੂੰਨ ਨਹੀਂ ਬਣਦਾ ਹੈ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

  ਹੋਰ ਪੜ੍ਹੋ
  next
 7. Video content

  Video caption: ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਸਰਕਾਰ ਦੇ ਝੁਕਣ ਤੱਕ

  ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ 'ਤੇ ਮੁੜ ਵੱਡੀ ਗਿਣਤੀ ਵਿੱਚ ਦਿੱਲੀ ਬਾਰਡਰਾਂ 'ਤੇ ਪੰਜਾਬ ਹਰਿਆਣਾ ਤੋਂ ਕਿਸਾਨ ਇਕੱਠੇ ਹੋ ਰਹੇ ਹਨ।

 8. ਸੌਰਭ ਕਿਰਪਾਲ

  ਸੌਰਭ ਕਿਰਪਾਲ ਨੇ ਸਮਲਿੰਗੀ ਲੋਕਾਂ ਦੀ ਕਾਨੂੰਨੀ ਲੜਾਈ ਲੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

  ਹੋਰ ਪੜ੍ਹੋ
  next
 9. ਸੋਨੀਆ ਮਾਨ

  ਸੋਨੀਆ ਮਾਨ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਟਰੋਲ ਕਰਨ ਵਾਲਿਆਂ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ।

  ਹੋਰ ਪੜ੍ਹੋ
  next
 10. ਲਾਹੌਰ

  ਦਿੱਲੀ ਸਮੇਤ ਉੱਤਰ ਭਾਰਤ ਅਤੇ ਪਾਕਿਸਤਾਨ ਵਿੱਚ ਪ੍ਰਦੂਸ਼ਣ ਦੇ ਤਾਜ਼ਾ ਹਾਲਾਤ ਬਾਰੇ ਰਿਪੋਰਟ ਪੜ੍ਹੋ।

  ਹੋਰ ਪੜ੍ਹੋ
  next