ਸਰਬੀਆ

 1. ਸਰਬੀਆ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਹੋਈਆਂ ਚੋਣਾਂ

  ਸਰਬੀਆ ਯੂਰੋਪ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਵਿਚਕਾਰ ਰਾਸ਼ਟਰੀ ਚੋਣਾਂ ਕਰਵਾਉਣ ਵਾਲਾ ਪਹਿਲਾ ਦੇਸ਼ ਹੈ।

  ਇੱਥੇ ਸੰਸਦ ਅਤੇ ਸਥਾਨਕ ਚੋਣਾਂ ਕਰਵਾਈਆਂ ਜਾ ਰਹੀਆੰ ਹਨ।

  ਕੋਰੋਨਾ ਦੀ ਲਾਗ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ ਇੱਥੇ ਵੋਟਿੰਗ ਹੋ ਰਹੀ ਹੈ।

  ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਸਕ ਪਹਿਨਣ ਤੇ ਆਪਣੀ ਵੋਟ ਪਾਉਣ ਤੋਂ ਬਾਅਦ ਸੈਨੀਟਾਈਜ਼ਰ ਦੀ ਵਰਤੋਂ ਕਰਨ।

  ਕੋਰੋਨਾ ਦੇ ਚੱਲਦਿਆੰ ਬਹੁਤ ਘੱਟ ਲੋਕਾਂ ਦੇ ਵੋਟ ਪਾਉਣ ਦੀ ਉਮੀਦ ਹੈ।

  ਸਰਬੀਆ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਹੋਈਆਂ ਚੋਣਾਂ