ਇੰਡੀਅਨ ਨੈਸ਼ਨਲ ਕਾਂਗਰਸ

 1. ਰਜ਼ੀਆ ਸੁਲਤਾਨਾ

  ਪੰਜਾਬ ਦੀ ਸਿਆਸੀ ਟਕਰਾਅ ਵਿੱਚ ਅਰੂਸਾ ਆਲਮ ਬਣੇ ਮੁੱਦਾ,ਵਰੁਣ ਗਾਂਧੀ ਫਿਰ ਉਤਰੇ ਕਿਸਾਨਾਂ ਦੇ ਹੱਕ ਵਿੱਚ ਸਮੇਤ ਅਹਿਮ ਖ਼ਬਰਾਂ

  ਹੋਰ ਪੜ੍ਹੋ
  next
 2. ਉਪੇਂਦਰ ਅਗਰਵਾਲ

  ਕਿਸਾਨ ਦੀ ਆਪਣੇ ਝੋਨੇ ਨੂੰ ਅੱਗ ਲਗਾਉਣ ਦੀ ਵੀਡੀਓ ਭਾਜਪਾ ਆਗੂ ਵਰੁਣ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਸਾਂਝੀ ਕੀਤੀ ਹੈ।

  ਹੋਰ ਪੜ੍ਹੋ
  next
 3. ਨਵਜੋਤ ਸਿੱਧੂ, ਕੈਪਟਨ ਅਮਰਿੰਦਰ ਸਿੰਘ

  ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁਰਾਣੇ ਬਿਆਨਾਂ ਦੀ ਇਕ ਵੀਡੀਓ ਜਾਰੀ ਕੀਤੀ ਹੈ ਜਿਸ ਦੇ ਖਿਲਾਫ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ 'ਤੇ ਸ਼ਬਦੀ ਹਮਲੇ ਕੀਤੇ ਹਨ।

  ਹੋਰ ਪੜ੍ਹੋ
  next
 4. ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਇੱਕ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਪੰਜਾਬ ਅਤੇ ਉਸ ਦੇ ਲੋਕਾਂ ਦਾ ਪੱਖ ਪੂਰੇਗੀ।

  ਹੋਰ ਪੜ੍ਹੋ
  next
 5. Video content

  Video caption: ਕੈਪਟਨ ਅਮਰਿੰਦਰ ਦੇ ਪਰਿਵਾਰ ਦਾ ਇਤਿਹਾਸ ਹੀ ਪੰਜਾਬ ਨਾਲ ਗੱਦਾਰੀ ਵਾਲੀ - ਸੁਖਜਿੰਦਰ ਰੰਧਾਵਾ

  ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਇਲਜ਼ਾਮ ਲਗਾਏ

 6. ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਇੱਕ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਪੰਜਾਬ ਅਤੇ ਉਸ ਦੇ ਲੋਕਾਂ ਦਾ ਪੱਖ ਪੂਰੇਗੀ।

  ਹੋਰ ਪੜ੍ਹੋ
  next
 7. ਸ਼ਰਦ ਪਵਾਰ

  ਸ਼ਰਦ ਪਵਾਰ ਦੀ ਮੋਦੀ ਸਰਕਾਰ ਨੂੰ ਸਲਾਹ ਅਤੇ ਸਿੱਧੂ- ਚੰਨੀ ਵਿਚਾਲੇ ਬੈਠਕ ਸਣੇ ਹੋਰ ਅਹਿਮ ਖ਼ਬਰਾਂ

  ਹੋਰ ਪੜ੍ਹੋ
  next
 8. ਨਵਜੋਤ ਸਿੰਘ ਸਿੱਧੂ

  ਸਿੱਧੂ ਨੇ ਸੋਨੀਆ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਪੰਜਾਬ ਦੇ ਨਿਰੰਤਰ ਹੋ ਰਹੇ ਨੁਕਸਾਨ ਨੂੰ ਰੋਕਣ ਦਾ ਇਹ ਆਖਰੀ ਹੰਭਲਾ ਹੋ ਸਕਦਾ ਹੈ।

  ਹੋਰ ਪੜ੍ਹੋ
  next
 9. Video content

  Video caption: ਕਾਂਗਰਸੀ ਆਗੂਆਂ ਨੇ ਕੈਪਟਨ ’ਤੇ ਲਗਾਏ ਇਲਜ਼ਾਮ, ਅਕਾਲੀ ਦਲ ਦੇ ਨਿਸ਼ਾਨੇ ’ਤੇ ਮੁੱਖ ਮੰਤਰੀ ਚੰਨੀ

  ਪੰਜਾਬ ਸਰਕਾਰ ਦੇ ਮੰਤਰੀ ਇਸ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਦੱਸ ਰਹੇ ਹਨ ਅਤੇ ਉਨ੍ਹਾਂ ’ਤੇ ਬੀਜੇਪੀ ਨਾਲ ਸਾਂਠ-ਗਾਂਠ ਕਰਨ ਦੇ ਇਲਜ਼ਾਮ ਵੀ ਲਗਾ ਰਹੇ ਹਨ

 10. ਖੁਸ਼ਹਾਲ ਲਾਲੀ

  ਬੀਬੀਸੀ ਪੱਤਰਕਾਰ

  ਮਨਮੋਹਨ ਸਿੰਘ

  ਮਨਮੋਹਨ ਸਿੰਘ ਕੌਮਾਂਤਰੀ ਪ੍ਰਸਿੱਧੀ ਹਾਸਲ ਅਰਥ ਸ਼ਾਸਤਰੀ, ਇਮਾਨਦਾਰ ਦਿੱਖ ਵਾਲੇ ਆਗੂ ਵਜੋਂ ਵੀ ਜਾਣੇ ਜਾਂਦੇ ਹਨ

  ਹੋਰ ਪੜ੍ਹੋ
  next