ਕੋਰੋਨਾਵਾਇਰਸ

 1. ਕੋਰੋਨਾਵਾਇਰਸ

  ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣੇ ਪਿਛਲੇ ਪੰਜਾਂ ਸਾਲਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਲੋੜ ਹੈ।

  ਹੋਰ ਪੜ੍ਹੋ
  next
 2. ਕੋਰੋਨਾਵਾਇਰਸ

  ਕਈ ਦੇਸਾਂ ਵਿੱਚ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਮੁਲਕਾਂ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

  ਹੋਰ ਪੜ੍ਹੋ
  next
 3. ਨਵਜੋਤ ਸਿੱਧੂ

  ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਦਮੀ ਪਾਰਟੀ ਕਨਵੀਨਰ ਦੇ ਮੁਖੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਣ ਸਮੇਤ ਪੜ੍ਹੋ ਅਖ਼ਬਾਰਾਂ ਦੀਆਂ ਸੁਰਖ਼ੀਆਂ।

  ਹੋਰ ਪੜ੍ਹੋ
  next
 4. ਓਮੀਕਰੋਨ

  ਚੰਡੀਗੜ੍ਹ ਵਿੱਚ ਜੋ ਵਿਅਕਤੀ ਕੋਵਿਡ ਪੌਜ਼ਿਟਿਵ ਮਿਲਿਆ ਹੈ ਉਹ ਦੱਖਣੀ ਅਫ਼ਰੀਕਾ ਤੋਂ ਪਰਤਿਆ ਹੈ।

  ਹੋਰ ਪੜ੍ਹੋ
  next
 5. ਕੋਵਿਡ, ਹਵਾਈ ਅੱਡਾ, ਯਾਤਰੀ

  ਪ੍ਰੈੱਸ ਰਿਵੀਊ ਵਿੱਚ ਪੜ੍ਹੋ ਓਮੀਕਰੋਨ ਕਰਕੇ ਹਵਾਈ ਅੱਡਿਆੰ ਉੱਤੇ ਚੌਕਸੀ ਅਤੇ ਹੋਰ ਕਈ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ

  ਹੋਰ ਪੜ੍ਹੋ
  next
 6. ਕੋਰੋਨਾਵਾਇਰਸ

  ਵਿਸ਼ਵ ਸਿਹਤ ਸੰਗਠਨ ਨੇ ਇਸ ਵੇਰੀਐਂਟ ਨੂੰ ਚਿੰਤਾ ਜਨਕ ਵੇਰੀਐਂਟ ਵਜੋਂ ਵਰਗੀਕ੍ਰਿਤ ਕੀਤਾ ਹੈ ਜਿਸ ਤੋਂ ਬਾਅਦ ਭੈਅ ਦਾ ਮਾਹੌਲ ਹੈ।

  ਹੋਰ ਪੜ੍ਹੋ
  next
 7. Video content

  Video caption: ਕੋਵਿਡ-19 ਦਾ ਹੁਣ ਤੱਕ ਦਾ ਸਭ ਤੋਂ ਖ਼ਤਰਨਾਕ ਵੇਰੀਐਂਟ, ਭਾਰਤ ’ਚ ਵੀ ਅਲਰਟ ਜਾਰੀ

  ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ।

 8. ਜੇਮਜ਼ ਗੈਲੇਹਰ

  ਸਿਹਤ ਅਤੇ ਵਿਗਿਆਨ ਪੱਤਰਕਾਰ

  ਕੋਰੋਨਾਵਾਇਰਸ

  ਦੱਖਣੀ ਅਫਰੀਕਾ ਵਿੱਚ ਕੋਰੋਨਾਵਾਇਰਸ ਦੇ ਨਵੇਂ ਵੇਰੀਐਂਟ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਅਤੇ ਯੂਕੇ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

  ਹੋਰ ਪੜ੍ਹੋ
  next
 9. ਘਰੇਲੂ ਹਿੰਸਾ

  15 ਦਸੰਬਰ ਤੋਂ ਕਿੱਥੇ ਨੂੰ ਉਡਾਣਾਂ ਸ਼ੁਰੂ ਹੋਣਗੀਆਂ ਅਤੇ ਕਿਹੜੇ ਦੇਸ਼ ਲਈ ਅਜੇ ਕਰਨਾ ਪੈ ਸਕਦਾ ਇੰਤਜ਼ਾਰ ਸਮੇਤ ਅਖ਼ਬਾਰਾਂ ਦੀਆਂ ਅਹਿਮ ਖ਼ਬਰਾਂ

  ਹੋਰ ਪੜ੍ਹੋ
  next
 10. ਕੋਰੋਨਾਵਾਇਰਸ

  ਕੋਰੋਨਾ ਦਾ ਇਹ ਨਵਾਂ ਵੇਰੀਐਂਟ ਬਹੁਤ ਪਰਿਵਰਤਨਸ਼ੀਲ ਅਤੇ ਖਤਰਨਾਕ ਦੱਸਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਭਾਰਤ ਵਿੱਚ ਸੂਬਾ ਸਰਕਾਰਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

  ਹੋਰ ਪੜ੍ਹੋ
  next