ਸ੍ਰੋਮਣੀ ਅਕਾਲੀ ਦਲ

 1. ਅਰਵਿੰਦ ਛਾਬੜਾ

  ਬੀਬੀਸੀ ਪੱਤਰਕਾਰ

  ਚਰਨਜੀਤ ਸਿੰਘ ਚੰਨੀ

  ਦਲਿਤ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਚੰਨੀ ਦੀ ਅਗਵਾਈ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੀ ਮਾਅਨੇ ਹੋਣਗੇ?

  ਹੋਰ ਪੜ੍ਹੋ
  next
 2. ਅਤੁਲ ਸੰਗਰ

  ਬੀਬੀਸੀ ਪੱਤਰਕਾਰ

  ਨਵਜੋਤ ਸਿੱਧੂ, ਕੈਪਟਨ ਅਮਰਿੰਦਰ ਸਿੰਘ

  ਕਾਂਗਰਸ ਵਿੱਚ ਬਹੁਤੇ ਲੋਕਾਂ ਨੂੰ ਲਗਦਾ ਹੈ ਕਿ ਕੈਪਟਨ ਦੇ ਜਾਣ ਨਾਲ ਪਾਰਟੀ ਦਾ ਪੰਜ ਮਹੀਨਿਆਂ ਬਾਅਦ ਹੋਣ ਵਾਲੀਆਂ ਚੋਣਾਂ ਵਿੱਚ ਜਿੱਤਣ ਦਾ ਮੌਕਾ ਜ਼ਿਆਦਾ ਹੈ

  ਹੋਰ ਪੜ੍ਹੋ
  next
 3. Video content

  Video caption: 'ਗ੍ਰਿਫ਼ਤਾਰੀ' ਦੇਣ ਤੋਂ ਪਹਿਲਾਂ ਸੁਖਬੀਰ ਤੇ ਹਰਸਿਮਰਤ ਬਾਦਲ ਕੀ ਬੋਲੇ

  ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਤਿੰਨੇ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ’ਤੇ ਵਿਰੋਧ ਪ੍ਰਦਰਸ਼ਨ ਹੋਇਆ

 4. ਹਰਸਿਮਰਤ ਕੌਰ ਬਾਦਲ

  ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧ ਪ੍ਰਦਰਸ਼ਨ ਦੀ ਪ੍ਰਵਾਨਗੀ ਨਹੀਂ ਮਿਲੀ ਹੈ ਅਤੇ ਕਈ ਜਗ੍ਹਾ ਅਕਾਲੀ ਵਰਕਰਾਂ ਨੂੰ ਰੋਕਿਆ ਗਿਆ ਹੈ।

  ਹੋਰ ਪੜ੍ਹੋ
  next
 5. Video content

  Video caption: ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ, ਸ਼੍ਰੋਮਣੀ ਅਕਾਲੀ ਦਲ ਦਾ ਦਿੱਲੀ 'ਚ ਪ੍ਰਦਰਸ਼ਨ

  ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ । ਤਿੰਨੇ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ’ਤੇ ਅਕਾਲੀ ਦਲ ਦਾ ਦਿੱਲੀ ਵਿੱਚ ਪ੍ਰਦਰਸ਼ਨ ਹੈ

 6. Video content

  Video caption: ਚੋਣ ਮੁਹਿੰਮ ਚਲਾਉਣ ਵਾਲੀਆਂ ਪਾਰਟੀਆਂ ਨੂੰ ਕਿਸਾਨਾਂ ਦੀ ਚਿਤਾਵਨੀ

  ਪੰਜਾਬ 'ਚ ਸਿਆਸੀ ਪ੍ਰੋਗਰਾਮਾਂ ਬਾਬਤ ਕਿਸਾਨਾਂ ਤੇ ਸਿਆਸਤਦਾਨਾਂ ਵਿਚਾਲੇ ਕੀ ਗੱਲਬਾਤ ਹੋਈ

 7. Video content

  Video caption: ਕਰਨਾਲ ਕਿਸਾਨ ਅੰਦੋਲਨ ਲਈ ਲੰਗਰ ਵਾਲੀ ਗੱਲ 'ਤੇ ਸੁਖਬੀਰ ਬਾਦਲ ਨੂੰ ਗੁਰਨਾਮ ਚਢੂਨੀ ਦੀਆਂ ਖਰੀਆਂ ਖਰੀਆਂ

  ਸੁਖਬੀਰ ਬਾਦਲ ਦੀ ਕਰਨਾਲ ਵਿੱਚ ਕਿਸਾਨਾਂ ਦੀ ਮਦਦ ਵਾਲੀ ਗੱਲ ’ਤੇ ਗੁਰਨਾਮ ਸਿੰਘ ਚਢੂਨੀ ਨੇ ਜਵਾਬ ਦਿੱਤਾ ਹੈ

 8. ਸ਼੍ਰੋਮਣੀ ਅਕਾਲੀ ਦਲ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਤਾ ਗੱਲਬਾਤ ਦਾ ਸੱਦਾ

  'ਗੱਲ ਪੰਜਾਬ ਦੀ' ਮੁਹਿੰਮ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸਾਂਝਾ ਕਿਸਾਨ ਮੋਰਚਾ ਨੂੰ ਇੱਕ ਚਿੱਠੀ ਲਿਖੀ।

  ਸ਼੍ਰੋਮਣੀ ਅਕਾਲੀ ਦਲ ਦੇ ਟਵਿੱਟਰ ਅਕਾਊਂਟ ਤੋਂ ਚਿੱਠੀ ਸਾਂਝੀ ਕਰਦਿਆਂ ਲਿਖਿਆ ਗਿਆ, “ਇਸ ਵਿੱਚ ਉਨ੍ਹਾਂ ਨੂੰ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ 'ਤੇ ਸਾਡੀ ਪਾਰਟੀ ਦੀ ਸਥਿਤੀ ਬਾਰੇ ਸੁਤੰਤਰ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਗਿਆ। ਜੇ ਐੱਸਕੇਐੱਮ ਦੇ ਆਗੂਆਂ ਨੂੰ ਕੋਈ ਸ਼ੱਕ ਹੈ, ਤਾਂ ਅਸੀਂ ਹਰ ਸਵਾਲ ਦਾ ਜਵਾਬ ਦੇਵਾਂਗੇ।”

  ਇਹ ਚਿੱਠੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਭੇਜੀ ਗਈ ਹੈ।

  View more on twitter
 9. ਸੁਖਬੀਰ ਸਿੰਘ ਬਾਦਲ

  ਦਰਅਸਲ, ਮੋਗਾ ਵਿੱਚ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਦੀ ਕਾਰਵਾਈ ਹੋਈ ਸੀ ਅਤੇ ਕਿਸਾਨਾਂ ਉੱਤੇ ਪੁਲਿਸ ਨੇ ਡੰਡੇ ਵੀ ਚਲਾਏ

  ਹੋਰ ਪੜ੍ਹੋ
  next
 10. Video content

  Video caption: ਕਿਸਾਨ ਅੰਦੋਲਨ: ਕਿਸਾਨਾਂ ਦੇ ਵਿਰੋਧ ’ਤੇ ਕੀ ਬੋਲੇ ਸੁਖਬੀਰ ਤੇ ਮਜੀਠਿਆ

  ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ’ਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ