ਭਾਰਤ

 1. ਕਿਸਾਨ ਆਗੂ ਰਾਕੇਸ਼ ਟਿਕੈਤ

  ਪ੍ਰੈੱਸ ਰਿਵੀਊ ਵਿੱਚ ਪੜ੍ਹੋ ਸਰਕਾਰ ਨੇ ਕਮੇਟੀ ਕਿਸਾਨ ਆਗੂਆਂ ਦੇ ਨਾਮ ਅਤੇ ਡਬਲਿਊਐੱਚਓ ਦੀ 60 ਸਾਲ ਤੋਂ ਵੱਧ ਦੇ ਉਮਰ ਦੇ ਲੋਕਾਂ ਲਈ ਹਦਾਇਤ

  ਹੋਰ ਪੜ੍ਹੋ
  next
 2. ਕੋਰੋਨਾਵਾਇਰਸ

  ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣੇ ਪਿਛਲੇ ਪੰਜਾਂ ਸਾਲਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਲੋੜ ਹੈ।

  ਹੋਰ ਪੜ੍ਹੋ
  next
 3. ਤਨੀਸ਼ਾ ਚੌਹਾਨ

  ਬੀਬੀਸੀ ਪੱਤਰਕਾਰ

  ਮੀਆ ਖਲੀਫਾ

  ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਹੁਣ ਸੰਸਦ ਵਿੱਚ ਇਸ ਬਾਰੇ ਬਿਲ ਪਾਸ ਕਰ ਦਿੱਤਾ ਗਿਆ ਹੈ।

  ਹੋਰ ਪੜ੍ਹੋ
  next
 4. ਸੌਤਿਕ ਬਿਸਵਾਸ

  ਬੀਬੀਸੀ ਪੱਤਰਕਾਰ

  ਮੁਨੱਵਰ ਫਾਰੂਕੀ

  ਭਾਰਤ ਵਿੱਚ ਸੰਵੇਦਨਸ਼ੀਲ ਵਿਸ਼ਿਆਂ ਦੀ ਪੜਚੋਲ ਕਰਨ ਦੀ ਕੋਸ਼ਿਸ਼ ਕਰ ਰਹੇ ਕਾਮੇਡੀਅਨਾਂ ਲਈ ਇਹ ਢੁੱਕਵਾਂ ਸਮਾਂ ਨਹੀਂ ਹੈ

  ਹੋਰ ਪੜ੍ਹੋ
  next
 5. ਸੁਰਿੰਦਰ ਮਾਨ

  ਬੀਬੀਸੀ ਪੰਜਾਬੀ ਲਈ

  ਡੇਰਾ ਸੱਚਾ ਸੌਦਾ ਦੀਆਂ ਹੁੰਦੀਆਂ ਨਾਮ ਚਰਚਾਵਾਂ

  ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ ਤੇ ਡੇਰੇ ਦੇ ਸਮਾਗਮਾਂ ਵਿੱਚ ਸਿਆਸੀ ਆਗੂਆਂ ਦੀ ਹਾਜ਼ਰੀ ਵਧੀ ਹੈ।

  ਹੋਰ ਪੜ੍ਹੋ
  next
 6. ਕਰਤਾਰਪੁਰ ਸਾਹਿਬ

  ਪਾਕਿਸਤਾਨੀ ਕੱਪੜਿਆਂ ਦੇ ਇਸ਼ਤਿਹਾਰ ਦੀ ਸ਼ੂਟਿੰਗ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਆਲੋਚਨਾ ਕੀਤੀ ਜਾ ਰਹੀ ਹੈ

  ਹੋਰ ਪੜ੍ਹੋ
  next
 7. ਨਵਜੋਤ ਸਿੱਧੂ

  ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਦਮੀ ਪਾਰਟੀ ਕਨਵੀਨਰ ਦੇ ਮੁਖੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਣ ਸਮੇਤ ਪੜ੍ਹੋ ਅਖ਼ਬਾਰਾਂ ਦੀਆਂ ਸੁਰਖ਼ੀਆਂ।

  ਹੋਰ ਪੜ੍ਹੋ
  next
 8. ਓਮੀਕਰੋਨ

  ਚੰਡੀਗੜ੍ਹ ਵਿੱਚ ਜੋ ਵਿਅਕਤੀ ਕੋਵਿਡ ਪੌਜ਼ਿਟਿਵ ਮਿਲਿਆ ਹੈ ਉਹ ਦੱਖਣੀ ਅਫ਼ਰੀਕਾ ਤੋਂ ਪਰਤਿਆ ਹੈ।

  ਹੋਰ ਪੜ੍ਹੋ
  next
 9. ਹਰਜਿੰਦਰ ਸਿੰਘ ਧਾਮੀ

  ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ

  ਹੋਰ ਪੜ੍ਹੋ
  next
 10. ਕਿਸਾਨ ਅੰਦੋਲਨ ਦਾ ਇੱਕ ਸਾਲ: ਕਿਸਾਨਾਂ ਦੇ ਵਿਰੋਧ ਤੋਂ ਲੈ ਕੇ 'ਸਰਕਾਰ ਦੇ ਝੁਕਣ' ਤੱਕ ਦੇ 11 ਅਹਿਮ ਪੜਾਅ

  ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

  ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ 'ਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ।

  ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਗਈ ਹੈ ਜਿਸ ਐੱਮਐੱਸਪੀ ਉੱਤੇ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਕਾਂਡ ਦੇ ਕਥਿਤ ਮੁਲਜ਼ਮ ਕਹੇ ਜਾਂਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਖ਼ਿਲਾਫ਼ ਕਾਰਵਾਈ ਅਤੇ ਕਿਸਾਨਾਂ ਉੱਤੇ ਦਰਜ ਕੇਸਾਂ ਸਣੇ ਬਕਾਇਆ ਮਸਲਿਆਂ ਬਾਰੇ ਪੁੱਛਿਆ ਗਿਆ ਹੈ।

  Video content

  Video caption: ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਸਰਕਾਰ ਦੇ ਝੁਕਣ ਤੱਕ

  ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ 22 ਨਵੰਬਰ ਦੀ ਲਖਨਊ ਕਿਸਾਨ ਮਹਾਪੰਚਾਇਤ, 26 ਨਵੰਬਰ ਦੇ ਦਿੱਲੀ ਬਾਰਡਰਾਂ ਉੱਤੇ ਇਕੱਠ ਅਤੇ 29 ਨਵੰਬਰ ਦਾ ਦਿੱਲੀ ਕੂਚ ਅਜੇ ਕਾਇਮ ਹੈ।

  ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਗੇੜ ਦੀ ਗੱਲਬਾਤ ਹੋਈ, ਸਰਕਾਰ ਸੋਧਾਂ ਲਈ ਤਿਆਰ ਸੀ ਪਰ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਉੱਤੇ ਅੜੇ ਹੋਏ ਸਨ।

  ਹੁਣ ਪ੍ਰਧਾਨ ਮੰਤਰੀ ਦੇ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਇਸ ਅੰਦੋਲਨ ਦੇ ਖ਼ਤਮ ਹੋ ਦੀ ਆਸ ਬੱਝ ਗਈ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ